‘ਆਪ’ ਦੇ ਇੱਕ ਹੋਰ ਲੀਡਰ ਦਾ ਵਿਆਹ, ਰਾਘਵ ਚੱਢਾ ਤੇ ਪਰਿਨੀਤੀ ਚੋਪੜਾ ਦੀ ਬਣੇਗੀ ਜੋੜੀ

‘ਆਪ’ ਦੇ ਇੱਕ ਹੋਰ ਲੀਡਰ ਦਾ ਵਿਆਹ, ਰਾਘਵ ਚੱਢਾ ਤੇ ਪਰਿਨੀਤੀ ਚੋਪੜਾ ਦੀ ਬਣੇਗੀ ਜੋੜੀ

  • Punjab
  • April 21, 2023
  • No Comment
  • 61

#038;imwidth=1200&;imheight=628" alt="">

Parineeti Chopra, Raghav Chadha wedding in October: ਅਦਾਕਾਰਾ ਪਰਿਨੀਤੀ ਚੋਪੜਾ ਤੇ ਸਿਆਸਤਦਾਨ ਰਾਘਵ ਚੱਢਾ ਦੀ ਪ੍ਰੇਮ ਕਹਾਣੀ ਹੁਣ ਆਖਰੀ ਅੰਜਾਮ ਤੱਕ ਪਹੁੰਚ ਰਹੀ ਹੈ। ਦੋਵਾਂ ਨੇ ਮੰਗਣੀ ਕਰਵਾ ਲਈ ਹੈ ਤੇ ਅਕਤੂਬਰ ਵਿੱਚ ਵਿਆਹ ਕਰਵਾ ਰਹੇ ਹਨ। ਪਰਿਨੀਤੀ ਚੋਪੜਾ ਤੇ ਰਾਘਵ ਚੱਢਾ ਦੇ ਰਿਸਤੇ ਬਾਰੇ ਕਾਫੀ ਸਮੇਂ ਤੋਂ ਚਰਚਾ ਹੋ ਰਹੀ ਸੀ ਪਰ ਉਹ ਖੁੱਲ੍ਹ ਕੇ ਕੁਝ ਵੀ ਨਹੀਂ ਬੋਲ ਰਹੇ ਸੀ। 

ਸੂਤਰਾਂ ਮੁਤਾਬਕ ਅਦਾਕਾਰਾ ਪਰਿਨੀਤੀ ਚੋਪੜਾ ਤੇ ਸਿਆਸਤਦਾਨ ਰਾਘਵ ਚੱਢਾ ਨੇ ਪਰਿਵਾਰਕ ਮੈਂਬਰਾਂ ਤੇ ਨੇੜਲੇ ਰਿਸ਼ਤੇਦਾਰਾਂ ਦੀ ਹਾਜ਼ਰੀ ਵਿੱਚ ਇੱਕ ਸੰਖੇਪ ਜਿਹੇ ਸਮਾਗਮ ਦੌਰਾਨ ਮੰਗਣੀ ਦੀ ਰਸਮ ਅਦਾ ਕੀਤੀ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਦੋਵੇਂ ਅਕਤੂਬਰ ਮਹੀਨੇ ਵਿੱਚ ਵਿਆਹ ਬੰਧਨ ਵਿੱਚ ਬੱਝਣਗੇ।

ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਦੋਵਾਂ ਵੱਲੋਂ ਇੱਕ ਦੂਜੇ ਨੂੰ ਡੇਟ ਕਰਨ ਦੀਆਂ ਖ਼ਬਰਾਂ ਮੀਡੀਆ ’ਚ ਵਾਇਰਲ ਹੋਈਆਂ ਸਨ, ਜਿਸ ਦੌਰਾਨ ਦੋਵੇਂ ਕਈ ਵਾਰ ਇਕੱਠੇ ਵੀ ਦਿਖਾਈ ਦਿੱਤੇ ਸਨ। ਇਸ ਮਗਰੋਂ ਮੀਡੀਆ ਵਿੱਚ ਕਾਫੀ ਚਰਚਾ ਹੋਈ ਪਰ ਦੋਵਾਂ ਨੇ ਖੁੱਲ੍ਹ ਕੇ ਕੋਈ ਖੁਲਾਸਾ ਨਹੀਂ ਕੀਤਾ। ਉਂਝ ਦੋਵਾਂ ਨੇ ਅਜਿਹੀਆਂ ਖਬਰਾਂ ਤੋਂ ਕਦੇ ਇਨਕਾਰ ਵੀ ਨਹੀਂ ਕੀਤਾ ਸੀ ਜਿਸ ਕਰਕੇ ਤੈਅ ਹੀ ਸੀ ਕਿ ਦੋਵੇਂ ਵਿਆਹ ਬੰਧਨ ਵਿੱਚ ਬੱਝਣ ਜਾ ਰਹੇ ਹਨ।

ਦੱਸ ਦਈਏ ਕਿ ਅਦਾਕਾਰਾ ਪਰਿਨੀਤੀ ਚੋਪੜਾ ਹਾਲ ਦੀ ਘੜੀ ਆਪਣੇ ਕਈ ਪ੍ਰਾਜੈਕਟਾਂ ਵਿੱਚ ਰੁੱਝੀ ਹੋਈ ਹੈ। ਉਹ ਛੇਤੀ ਹੀ ਇਮਤਿਆਜ਼ ਅਲੀ ਦੀ ਚਰਚਿਤ ਫਿਲਮ ‘ਚਮਕੀਲਾ’ ਵਿੱਚ ਦਿਲਜੀਤ ਦੋਸਾਂਝ ਨਾਲ ਦਿਖਾਈ ਦੇਵੇਗੀ। ਇਹ ਫਿਲਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਦੇ ਜੀਵਨ ’ਤੇ ਆਧਾਰਤ ਹੈ।

ਉਧਰ, ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪਰਿਨੀਤੀ ਦੀ ਚਚੇਰੀ ਭੈਣ ਪ੍ਰਿਅੰਕਾ ਚੋਪੜਾ ਅਕਤੂਬਰ ਦੇ ਆਖਰੀ ਹਫਤੇ ਭਾਰਤ ਆਏਗੀ ਤੇ ਇੱਥੇ ਹੋਣ ਵਾਲੇ ਜੀਓ ਮਾਮੀ ਫਿਲਮ ਫੈਸਟੀਵਲ ਵਿੱਚ ਸ਼ਾਮਲ ਹੋਏਗੀ।

ਇਹ ਵੀ ਪੜ੍ਹੋ: Ludhiana News: ਜੰਮੂ-ਕਸ਼ਮੀਰ &;ਚ ਅੱਤਵਾਦੀ ਹਮਲੇ &;ਚ ਪੰਜਾਬੀ ਜਵਾਨ ਸ਼ਹੀਦ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ &;ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Ludhiana News: ਨਾਬਾਲਗ ਚਲਾ ਰਿਹਾ ਸੀ ਥਾਰ! ਕੰਟਰੋਲ ਨਹੀਂ ਹੋਈ ਤਾਂ ਗਲੀ &;ਚ ਖੇਡ ਰਹੇ ਬੱਚੇ &;ਤੇ ਜਾ ਚੜ੍ਹੀ, ਪਸਲੀਆਂ ਟੁੱਟੀਆਂ&;

Source

Related post

Punjab News: ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਹੁਣ ਚੰਡੀਗੜ੍ਹ ਦੇ ਬਜਾਏ ਪੰਜਾਬ ਦੇ ਸ਼ਹਿਰਾਂ ਤੇ ਪਿੰਡਾਂ ‘ਚ ਹੋ

Punjab News: ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਹੁਣ…

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਹੁਣ ਚੰਡੀਗੜ੍ਹ ਦੀ ਬਜਾਏ ਜ਼ਿਆਦਾਤਰ ਕੈਬਨਿਟ ਮੀਟਿੰਗਾਂ ਪੰਜਾਬ ਦੇ…
Punjab Cabinet Meeting: ਕੈਬਨਿਟ ਮੀਟਿੰਗ ‘ਚ ਫੈਸਲਾ, ਯੂਨੀਵਰਸਿਟੀ ਅਧਿਆਪਕਾਂ ਨੂੰ ਸੋਧੇ ਸਕੇਲ ਦੇ ਹਿਸਾਬ…

Punjab Cabinet Meeting: ਕੈਬਨਿਟ ਮੀਟਿੰਗ ‘ਚ ਫੈਸਲਾ, ਯੂਨੀਵਰਸਿਟੀ ਅਧਿਆਪਕਾਂ…

Punjab Cabinet Meeting: ਲੁਧਿਆਣਾ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ 7ਵੇਂ…
ਪੰਜਾਬ ਦੇ ਮਜ਼ਦੂਰਾਂ ਨੂੰ 1 ਮਈ ਤੋਂ ਵੱਡਾ ਤੋਹਫਾ, ਕਿਸਾਨਾਂ ਦੀ ਫਸਲ ਖਰਾਬ ਹੋਣ ‘ਤੇ ਮਿਲੇਗਾ 10 ਫੀਸਦੀ ਮੁਆਵਜ਼ਾ

ਪੰਜਾਬ ਦੇ ਮਜ਼ਦੂਰਾਂ ਨੂੰ 1 ਮਈ ਤੋਂ ਵੱਡਾ ਤੋਹਫਾ,…

Punjab Cabinet Meeting: ਪੰਜਾਬ ਸਰਕਾਰ 1 ਮਈ ਤੋਂ ਮਜ਼ਦੂਰਾਂ ਨੂੰ ਤੋਹਫਾ ਦੇਣ ਜਾ ਰਹੀ ਹੈ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ…
0 0 votes
Article Rating
Subscribe
Notify of
guest
0 Comments
Oldest
Newest Most Voted