ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਦੇ 6 ਸਾਥੀ ਗ੍ਰਿਫਤਾਰ

ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਦੇ 6 ਸਾਥੀ ਗ੍ਰਿਫਤਾਰ

ਅੰੰਮਿ੍ਤਸਰ:

ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਦੇ 6 ਸਾਥੀਆਂ ਨੂੰ ਪੰਜਾਬ ਪੁਲਸ ਨੇ ਸ਼ਨੀਵਾਰ ਨੂੰ ਜਲੰਧਰ ਦੇ ਮਹਿਤਪੁਰ ਇਲਾਕੇ ਤੋਂ ਗ੍ਰਿਫਤਾਰ ਕੀਤਾ ਹੈ। ਉਸ ਸਮੇਂ ਇਹ ਸਾਰੇ ਮੋਗੇ ਵੱਲ ਜਾ ਰਹੇ ਸਨ। ਇਹ ਗ੍ਰਿਫਤਾਰੀ ਅਜਨਾਲਾ ਥਾਣੇ &;ਤੇ ਹੋਏ ਹਮਲੇ ਦੇ ਮਾਮਲੇ &;ਚ ਕੀਤੀ ਗਈ ਹੈ।

ਜਿਵੇਂ ਹੀ ਪੰਜਾਬ ਪੁਲਿਸ ਨੇ ਘੇਰਾਬੰਦੀ ਕੀਤੀ ਤਾਂ ਅੰਮ੍ਰਿਤਪਾਲ ਖੁਦ ਕਾਰ ਵਿੱਚ ਬੈਠ ਕੇ ਲਿੰਕ ਰੋਡ ਰਾਹੀਂ ਭੱਜ ਗਿਆ। ਕਰੀਬ 100 ਪੁਲਿਸ ਗੱਡੀਆਂ ਨੇ ਉਸਦਾ ਪਿੱਛਾ ਕੀਤਾ। ਅੰਮ੍ਰਿਤਪਾਲ ਨੂੰ ਜਲੰਧਰ ਦੇ ਨਕੋਦਰ ਇਲਾਕੇ ਤੋਂ ਗ੍ਰਿਫਤਾਰ ਕੀਤੇ ਜਾਣ ਦੀ ਖਬਰ ਹੈ। ਇਸ ਦੀ ਅਜੇ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

ਇਸ ਦੌਰਾਨ ਸਥਿਤੀ ਦੀ ਗੰਭੀਰਤਾ ਨੂੰ ਸਮਝਦੇ ਹੋਏ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ।

ਖਾਲਿਸਤਾਨ ਪੱਖੀ ਸੰਗਠਨ &;ਵਾਰਿਸ ਪੰਜਾਬ ਦੇ&; ਦੇ ਮੁਖੀ ਅੰਮ੍ਰਿਤਪਾਲ ਖਿਲਾਫ 3 ਮਾਮਲੇ ਦਰਜ ਹਨ, ਜਿਨ੍ਹਾਂ &;ਚੋਂ 2 ਮਾਮਲੇ ਅੰਮ੍ਰਿਤਸਰ ਜ਼ਿਲੇ ਦੇ ਅਜਨਾਲਾ ਥਾਣੇ &;ਚ ਹਨ। ਆਪਣੇ ਇਕ ਕਰੀਬੀ ਦੀ ਗ੍ਰਿਫਤਾਰੀ ਤੋਂ ਨਾਰਾਜ਼ ਅੰਮ੍ਰਿਤਪਾਲ ਨੇ ਆਪਣੇ ਸਮਰਥਕਾਂ ਨਾਲ 23 ਫਰਵਰੀ ਨੂੰ ਅਜਨਾਲਾ ਥਾਣੇ &;ਤੇ ਹਮਲਾ ਕਰ ਦਿੱਤਾ ਸੀ। ਇਸ ਮਾਮਲੇ &;ਚ ਕੋਈ ਕਾਰਵਾਈ ਨਾ ਕਰਨ &;ਤੇ ਪੰਜਾਬ ਪੁਲਿਸ ਦੀ ਕਾਫੀ ਆਲੋਚਨਾ ਹੋ ਰਹੀ ਸੀ।

Related post

ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਉਤਰਾਖੰਡ ਪੁਲਿਸ ਵੀ ਅਲਰਟ ਮੋਡ ‘ਤੇ ਹੈ

ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਉਤਰਾਖੰਡ ਪੁਲਿਸ ਵੀ ਅਲਰਟ…

ਚੰਡੀਗੜ੍ਹ: ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਪੰਜਾਬ ਪੁਲਸ ਦੀ ਭਾਲ ਜਾਰੀ ਹੈ।…
ਪੰਜਾਬ ਅਤੇ ਵਿਦੇਸ਼ਾਂ ਦੇ ਲੋਕਾਂ ਨੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ

ਪੰਜਾਬ ਅਤੇ ਵਿਦੇਸ਼ਾਂ ਦੇ ਲੋਕਾਂ ਨੇ ਪੰਜਾਬ ਦੀ ਜਵਾਨੀ…

ਚੰਡੀਗੜ੍ਹ: ਮੁੱਖ ਮੰਤਰੀ (ਸੀਐਮ) ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਸੂਬਾ ਸਰਕਾਰ ਦੀ ਕਾਰਵਾਈ ਦਾ ਸਮਰਥਨ ਕਰਨ…
PEOPLE OF PUNJAB & ABROAD THANKED CM BHAGWANT MANN FOR SAVING YOUTH OF PUNJAB

PEOPLE OF PUNJAB & ABROAD THANKED CM BHAGWANT MANN…

CHANDIGARH: Hours after Chief Minister (CM) Bhagwant Mann thanked the people of state for supporting the action of the state government…
0 0 votes
Article Rating
Subscribe
Notify of
guest
0 Comments
Oldest
Newest Most Voted