
ਜਿਓ ਟ੍ਰੂ 5ਜੀ ਹਰਿਆਣਾ ਦੇ 5 ਹੋਰ ਸ਼ਹਿਰਾਂ ‘ਚ ਲਾਂਚ
- Technology
- March 28, 2023
- No Comment
- 70
#038;imwidth=1200&imheight=628" alt="">
ਇਨ੍ਹਾਂ 5 ਸ਼ਹਿਰਾਂ ਵਿੱਚ ਜੀਓ ਟ੍ਰੂ 5G ਸੇਵਾਵਾਂ ਦੀ ਸ਼ੁਰੂਆਤ ਦੇ ਨਾਲ, ਹਰਿਆਣਾ ਵਿੱਚ ਇਸ ਸੇਵਾ ਦੇ ਨਾਲ ਜੁੜਨ ਵਾਲੇ ਕੁੱਲ ਸ਼ਹਿਰਾਂ ਦੀ ਗਿਣਤੀ ਵਧ ਕੇ 22 ਹੋ ਗਈ ਹੈ। ਅੰਬਾਲਾ, ਪਾਣੀਪਤ, ਰੋਹਤਕ, ਹਿਸਾਰ, ਸਿਰਸਾ, ਕਰਨਾਲ, ਸੋਨੀਪਤ, ਬਹਾਦੁਰਗੜ੍ਹ, ਥਾਨੇਸਰ, ਯਮੁਨਾਨਗਰ, ਰੇਵਾੜੀ, ਭਿਵਾਨੀ, ਕੈਥਲ, ਜੀਂਦ, ਪੰਚਕੂਲਾ, ਗੁਰੂਗ੍ਰਾਮ ਅਤੇ ਫਰੀਦਾਬਾਦ ਪਹਿਲਾਂ ਹੀ ਜੀਓ ਟ੍ਰੂ 5ਜੀ ਦਾ ਲਾਭ ਲੈ ਰਹੇ ਹਨ।





