ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, PSEB ਨੇ ਜਾਰੀ

ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, PSEB ਨੇ ਜਾਰੀ

#038;imwidth=1200&;imheight=628" alt="">

Punjab School Education Board Exam Schedule:  ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਅੱਜ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪ੍ਰੀਖਿਆਵਾਂ ਦੇ ਸਬੰਧ &;ਚ ਸ਼ਡਿਊਲ ਜਾਰੀ ਕਰ ਦਿੱਤਾ ਹੈ। ਇਸ ਵਿੱਦਿਅਕ ਸੈਸ਼ਨ ’ਚ 6ਵੀਂ ਤੋਂ 12ਵੀਂ ਜਮਾਤ ਲਈ ਬਾਏਮੰਥਲੀ, ਟਰਮ ਅਤੇ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ।

ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਭੇਜੇ ਗਏ ਸ਼ਡਿਊਲ

ਵਿਭਾਗ ਵਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਭੇਜੇ ਗਏ ਸ਼ਡਿਊਲ ਮੁਤਾਬਕ ਬਾਏਮੰਥਲੀ ਟੈਸਟ-1 ਪ੍ਰੀਖਿਆ ਅਪ੍ਰੈਲ ਤੋਂ ਮਈ ਮਹੀਨੇ ਦੇ ਸਿਲੇਬਸ ’ਚੋਂ 15 ਜੁਲਾਈ ਤੱਕ ਸਕੂਲਾਂ ਨੂੰ ਲੈਣੀ ਹੋਵੇਗੀ, ਜੋ ਕਿ 20 ਅੰਕਾਂ ਦੀ ਹੋਵੇਗੀ। ਨਾਲ ਹੀ ਟਰਮ-1 ਦੀ ਪ੍ਰੀਖਿਆ ਸਤੰਬਰ ਮਹੀਨੇ &;ਚ ਲਈ ਜਾਵੇਗੀ, ਇਸ &;ਚ ਅਪ੍ਰੈਲ ਤੋਂ ਅਗਸਤ ਮਹੀਨੇ ਦਾ ਸਿਲੇਬਸ ਸ਼ਾਮਲ ਹੋਵੇਗਾ।

ਬੋਰਡ ਕਲਾਸਾਂ ਦੀਆਂ ਪ੍ਰੀ-ਬੋਰਡ ਪ੍ਰੀਖਿਆਵਾਂ 31 ਜਨਵਰੀ ਤੱਕ ਲਈਆਂ ਜਾਣਗੀਆਂ

ਬਾਏਮੰਥਲੀ ਟੈਸਟ-2 ਨਵੰਬਰ ਦੇ ਆਖ਼ਰੀ ਹਫ਼ਤੇ ਤੋਂ ਦਸੰਬਰ ਤੱਕ ਲਏ ਜਾਣਗੇ। ਇਸ ’ਚ ਅਕਤੂਬਰ ਅਤੇ ਨਵੰਬਰ ਮਹੀਨੇ ਦਾ ਸਿਲੇਬਸ ਸ਼ਾਮਲ ਹੋਵੇਗਾ। ਇਹ ਵੀ 20 ਅੰਕਾਂ ਦੀ ਹੋਵੇਗੀ। ਬੋਰਡ ਕਲਾਸਾਂ ਦੀਆਂ ਪ੍ਰੀ-ਬੋਰਡ ਪ੍ਰੀਖਿਆਵਾਂ 31 ਜਨਵਰੀ 2024 ਤੱਕ ਲਈਆਂ ਜਾਣਗੀਆਂ, ਜਿਸ &;ਚ ਪੂਰਾ ਸਿਲੇਬਸ ਸ਼ਾਮਲ ਹੋਵੇਗਾ।

ਇਹ ਪ੍ਰੀਖਿਆ ਬੋਰਡ ਵਲੋਂ ਦਿੱਤੇ ਸੈਂਪਲ ਪੇਪਰਾਂ ’ਤੇ ਆਧਾਰਿਤ ਹੋਣਗੀਆਂ। ਨਾਨ-ਬੋਰਡ ਕਲਾਸਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਫਰਵਰੀ-ਮਾਰਚ ਮਹੀਨੇ ’ਚ ਲਈਆਂ ਜਾਣਗੀਆਂ। ਹਾਲਾਂਕਿ ਬੋਰਡ ਵਲੋਂ ਇਨ੍ਹਾਂ ਪ੍ਰੀਖਿਆਵਾਂ ਦੇ ਸਬੰਧ &;ਚ ਸ਼ਡਿਊਲ ਜਾਰੀ ਕੀਤੇ ਜਾਣਗੇ। ਸਕੂਲਾਂ ਵਲੋਂ ਆਪਣੇ ਪੱਧਰ ’ਤੇ ਇਨ੍ਹਾਂ ਸਾਰੀਆਂ ਪ੍ਰੀਖਿਆਵਾਂ ਦਾ ਰਿਕਾਰਡ ਰੱਖਿਆ ਜਾਵੇਗਾ। 

 

ਹੋਰ ਪੜ੍ਹੋ : ਏਜੰਟਾਂ ਨੇ ਡੋਬਿਆ ਵਿਦਿਆਰਥੀਆਂ ਦਾ ਭਵਿੱਖ ! 700 ਵਿਦਿਆਰਥੀਆਂ ਨੂੰ ਕੈਨੇਡਾ ਛੱਡਣ ਦੇ ਹੁਕਮ, ਮਿਲੇ ਨੇ ਜਾਅਲੀ ਦਸਤਾਵੇਜ਼

ਹੋਰ ਪੜ੍ਹੋ : ਜੇਕਰ ਤੁਸੀਂ 12ਵੀਂ ਤੋਂ ਬਾਅਦ ਵਿਦੇਸ਼ &;ਚ ਕਰਨਾ ਚਾਹੁੰਦੇ ਹੋ ਪੜ੍ਹਾਈ&;..ਤਾਂ ਪਹਿਲਾਂ ਤੁਹਾਨੂੰ ਇਹ ਪ੍ਰੀਖਿਆ ਕਰਨੀ ਪਵੇਗੀ ਪਾਸ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ &;ਤੇ ਵੀ ਫੋਲੋ ਕਰ ਸਕਦੇ ਹੋ।

 

 

Education Loan Information:
Calculate Education Loan EMI

Source

Related post

Delhi Govt Schools ਦੇ 12ਵੀਂ ਦੇ ਨਤੀਜੇ ਦੇਸ਼ ਭਰ ‘ਚ

Delhi Govt Schools ਦੇ 12ਵੀਂ ਦੇ ਨਤੀਜੇ ਦੇਸ਼ ਭਰ…

1 && splitUrl[1] == “mute”){ ismute = true; }*/ var videoUrl = “https://d2g1p0cv65b13g.cloudfront.net/transcoding-videos/64622007ee2b1d0ba3e1832a/hls/main_playlist.m3u8”; var preroll = “https://pubads.g.doubleclick.net/gampad/ads?iu=/2599136/ABP_WEB/abp_web_vod_preroll&tfcd=0&npa=0&sz=640×480&cust_params=site%3DPunjabi%26storyID%3D719393&gdfp_req=1&output=vmap&ad_rule=1&unviewed_position_start=1&env=vp&impl=s&correlator=”; var midroll = “https://pubads.g.doubleclick.net/gampad/ads?iu=/2599136/ABP_WEB/abp_web_vod_midroll&tfcd=0&npa=0&sz=640×480&cust_params=site%3DPunjabi&gdfp_req=1&output=vmap&ad_rule=1&unviewed_position_start=1&env=vp&impl=s&correlator=”;…
Bank Jobs: RBI ‘ਚ ਨਿਕਲੀਆਂ ਬੰਪਰ ਅਹੁਦਿਆਂ ‘ਤੇ ਭਰਤੀਆਂ, ਇਸ

Bank Jobs: RBI ‘ਚ ਨਿਕਲੀਆਂ ਬੰਪਰ ਅਹੁਦਿਆਂ ‘ਤੇ ਭਰਤੀਆਂ,…

RBI Recruitment 2023 Registration Underway: ਜੇ ਤੁਸੀਂ ਭਾਰਤੀ ਰਿਜ਼ਰਵ ਬੈਂਕ ਵਿੱਚ ਨੌਕਰੀ ਕਰਨਾ ਚਾਹੁੰਦੇ ਹੋ, ਤਾਂ ਇਹ ਮੌਕਾ ਤੁਹਾਨੂੰ ਰੁਜ਼ਗਾਰ ਪ੍ਰਦਾਨ…
ISC 12th Result 2023 Out: : ISC ਨੇ 12ਵੀਂ ਦੇ

ISC 12th Result 2023 Out: : ISC ਨੇ 12ਵੀਂ…

CISCE 12th Result 2023 Declared: ਕਾਉਂਸਿਲ ਫਾਰ ਦਿ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ (CISCE) ਨੇ ਅੱਜ 12ਵੀਂ ਜਮਾਤ ਦੇ ਨਤੀਜੇ ਘੋਸ਼ਿਤ ਕੀਤੇ…
0 0 votes
Article Rating
Subscribe
Notify of
guest
0 Comments
Oldest
Newest Most Voted