13 ਤੋਂ 17 ਮਾਰਚ ਤੱਕ ਹੋਣ ਵਾਲੇ ਰੋਜ਼ਗਾਰ ਮੇਲੇ ਮੁਲਤਵੀ

13 ਤੋਂ 17 ਮਾਰਚ ਤੱਕ ਹੋਣ ਵਾਲੇ ਰੋਜ਼ਗਾਰ ਮੇਲੇ ਮੁਲਤਵੀ

#038;imwidth=1200&;imheight=628" alt="">

Sangrur News: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 13 ਤੋਂ 17 ਮਾਰਚ ਤੱਕ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸੰਗਰੂਰ ਤੇ ਮਲੇਰਕੋਟਲਾ ਵੱਲੋਂ ਰੋਜ਼ਗਾਰ ਮੇਲੇ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਤੇ ਸਿਖਲਾਈ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਮਿਤੀ 13 ਮਾਰਚ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, 15 ਮਾਰਚ ਨੂੰ ਸਰਕਾਰੀ ਰਣਬੀਰ ਕਾਲਜ ਸੰਗਰੂਰ, 16 ਮਾਰਚ ਨੂੰ ਸ਼ਹੀਦ ਊਧਮ ਸਿੰਘ ਕਾਲਜ ਸੁਨਾਮ ਤੇ 17 ਮਾਰਚ ਨੂੰ ਸਰਕਾਰੀ ਕਾਲਜ ਮਲੇਰਕੋਟਲਾ ਵਿਖੇ ਲੱਗਣ ਵਾਲੇ ਰੋਜ਼ਗਾਰ ਮੇਲੇ ਮੁਲਤਵੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਵੀਆਂ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ &;ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ &;ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

Education Loan Information:
Calculate Education Loan EMI

Source

Related post

Delhi Govt Schools ਦੇ 12ਵੀਂ ਦੇ ਨਤੀਜੇ ਦੇਸ਼ ਭਰ ‘ਚ

Delhi Govt Schools ਦੇ 12ਵੀਂ ਦੇ ਨਤੀਜੇ ਦੇਸ਼ ਭਰ…

1 && splitUrl[1] == “mute”){ ismute = true; }*/ var videoUrl = “https://d2g1p0cv65b13g.cloudfront.net/transcoding-videos/64622007ee2b1d0ba3e1832a/hls/main_playlist.m3u8”; var preroll = “https://pubads.g.doubleclick.net/gampad/ads?iu=/2599136/ABP_WEB/abp_web_vod_preroll&tfcd=0&npa=0&sz=640×480&cust_params=site%3DPunjabi%26storyID%3D719393&gdfp_req=1&output=vmap&ad_rule=1&unviewed_position_start=1&env=vp&impl=s&correlator=”; var midroll = “https://pubads.g.doubleclick.net/gampad/ads?iu=/2599136/ABP_WEB/abp_web_vod_midroll&tfcd=0&npa=0&sz=640×480&cust_params=site%3DPunjabi&gdfp_req=1&output=vmap&ad_rule=1&unviewed_position_start=1&env=vp&impl=s&correlator=”;…
Bank Jobs: RBI ‘ਚ ਨਿਕਲੀਆਂ ਬੰਪਰ ਅਹੁਦਿਆਂ ‘ਤੇ ਭਰਤੀਆਂ, ਇਸ

Bank Jobs: RBI ‘ਚ ਨਿਕਲੀਆਂ ਬੰਪਰ ਅਹੁਦਿਆਂ ‘ਤੇ ਭਰਤੀਆਂ,…

RBI Recruitment 2023 Registration Underway: ਜੇ ਤੁਸੀਂ ਭਾਰਤੀ ਰਿਜ਼ਰਵ ਬੈਂਕ ਵਿੱਚ ਨੌਕਰੀ ਕਰਨਾ ਚਾਹੁੰਦੇ ਹੋ, ਤਾਂ ਇਹ ਮੌਕਾ ਤੁਹਾਨੂੰ ਰੁਜ਼ਗਾਰ ਪ੍ਰਦਾਨ…
ISC 12th Result 2023 Out: : ISC ਨੇ 12ਵੀਂ ਦੇ

ISC 12th Result 2023 Out: : ISC ਨੇ 12ਵੀਂ…

CISCE 12th Result 2023 Declared: ਕਾਉਂਸਿਲ ਫਾਰ ਦਿ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ (CISCE) ਨੇ ਅੱਜ 12ਵੀਂ ਜਮਾਤ ਦੇ ਨਤੀਜੇ ਘੋਸ਼ਿਤ ਕੀਤੇ…
0 0 votes
Article Rating
Subscribe
Notify of
guest
0 Comments
Oldest
Newest Most Voted