IND vs AUS 2nd ODI Weather Forecast: ਕੀ ਦੂਜੇ ਵਨਡੇ

IND vs AUS 2nd ODI Weather Forecast: ਕੀ ਦੂਜੇ ਵਨਡੇ

  • Sports
  • March 23, 2023
  • No Comment
  • 86

#038;imwidth=1200&;imheight=628" alt="">

India vs Australia Visakhapatnam 2nd ODI Weather Forecast: ਟੀਮ ਇੰਡੀਆ ਨੇ ਆਸਟ੍ਰੇਲੀਆ ਦੇ ਖਿਲਾਫ ਖੇਡੀ ਜਾ ਰਹੀ ਤਿੰਨ ਵਨਡੇ ਸੀਰੀਜ਼ ਵਿੱਚ ਜਿੱਤ ਦੇ ਨਾਲ ਸ਼ੁਰੂਆਤ ਕੀਤੀ। ਵਾਨਖੇੜੇ ਸਟੇਡੀਅਮ ਵਿੱਚ ਖੇਡੇ ਗਏ ਪਹਿਲੇ ਮੈਚ ਵਿੱਚ ਭਾਰਤੀ ਟੀਮ ਨੇ 5 ਵਿਕਟਾਂ ਨਾਲ ਜਿੱਤ ਦਰਜ ਕੀਤੀ। ਉਥੇ ਹੀ ਹੁਣ ਸੀਰੀਜ਼ ਦਾ ਦੂਜਾ ਮੈਚ ਵਿਸ਼ਾਖਾਪਟਨਮ ਦੇ ਕੇਵਾਈਐਸ ਰਾਜਸ਼ੇਖਰ ਰੈੱਡੀ ਕ੍ਰਿਕਟ ਸਟੇਡੀਅਮ &;ਚ 19 ਮਾਰਚ ਦਿਨ ਐਤਵਾਰ ਨੂੰ ਖੇਡਿਆ ਜਾਵੇਗਾ। ਇਸ ਮੈਚ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਇਸ ਮੈਚ ਨੂੰ ਪਰੇਸ਼ਾਨ ਕਰ ਸਕਦਾ ਹੈ। ਆਓ ਜਾਣਦੇ ਹਾਂ ਵਿਸ਼ਾਖਾਪਟਨਮ ਦਾ ਮੌਸਮ ਕਿਹੋ ਜਿਹਾ ਰਹੇਗਾ।

ਅਜਿਹਾ ਰਹੇਗਾ ਵਿਸ਼ਾਖਾਪਟਨਮ ਦਾ ਮੌਸਮ

ਮੈਚ ਦੇ ਦਿਨ 19 ਮਾਰਚ ਨੂੰ ਵਿਸ਼ਾਖਾਪਟਨਮ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਮੈਚ ਨੂੰ ਵਿਗਾੜ ਸਕਦਾ ਹੈ। ਮੀਂਹ ਦੇ ਨਾਲ-ਨਾਲ ਤੂਫਾਨ ਦੀ ਵੀ ਸੰਭਾਵਨਾ ਹੈ। ਮੈਚ ਦੇ ਦਿਨ ਵਿਸ਼ਾਖਾਪਟਨਮ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੈਚ ਵਾਲੇ ਦਿਨ 31 ਤੋਂ 51 ਫੀਸਦੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਆਸਮਾਨ &;ਚ ਬੱਦਲ ਛਾਏ ਰਹਿਣਗੇ। ਦਿਨ ਤੋਂ ਇਲਾਵਾ ਸ਼ਾਮ ਨੂੰ ਕਰੀਬ 5 ਵਜੇ ਮੀਂਹ ਪੈਣ ਦੀ ਸੰਭਾਵਨਾ ਹੈ। ਅਜਿਹੀ ਸਥਿਤੀ &;ਚ ਖੇਡ ਨੂੰ ਵਿਚਾਲੇ ਹੀ ਰੋਕਿਆ ਜਾ ਸਕਦਾ ਹੈ ਅਤੇ ਮੈਚ ਦੇ ਓਵਰ ਵੀ ਘੱਟ ਕੀਤੇ ਜਾ ਸਕਦੇ ਹਨ।

ਮਹੱਤਵਪੂਰਨ ਗੱਲ ਇਹ ਹੈ ਕਿ ਇਸ ਮੈਚ ਵਿੱਚ ਕਪਤਾਨ ਰੋਹਿਤ ਸ਼ਰਮਾ ਦੀ ਵਾਪਸੀ ਹੋਵੇਗੀ। ਪਹਿਲੇ ਮੈਚ &;ਚ ਉਨ੍ਹਾਂ ਦੀ ਗੈਰ-ਮੌਜੂਦਗੀ &;ਚ ਹਾਰਦਿਕ ਪੰਡਯਾ ਨੇ ਟੀਮ ਦੀ ਕਮਾਨ ਸੰਭਾਲੀ ਸੀ। ਹੁਣ ਰੋਹਿਤ ਸ਼ਰਮਾ ਬਾਕੀ ਦੋ ਮੈਚਾਂ ਲਈ ਟੀਮ ਦਾ ਹਿੱਸਾ ਹੋਣਗੇ। ਪਹਿਲੇ ਮੈਚ &;ਚ ਹਾਰਦਿਕ ਪੰਡਯਾ ਦੀ ਕਪਤਾਨੀ &;ਚ ਟੀਮ ਇੰਡੀਆ ਨੇ 5 ਵਿਕਟਾਂ ਨਾਲ ਜਿੱਤ ਦਰਜ ਕੀਤੀ ਸੀ।

ਵਨਡੇ ਸੀਰੀਜ਼ ਲਈ ਭਾਰਤੀ ਟੀਮ

ਰੋਹਿਤ ਸ਼ਰਮਾ (ਕਪਤਾਨ), ਯੁਜਵੇਂਦਰ ਚਾਹਲ, ਈਸ਼ਾਨ ਕਿਸ਼ਨ, ਰਵਿੰਦਰ ਜਡੇਜਾ, ਵਿਰਾਟ ਕੋਹਲੀ, ਕੁਲਦੀਪ ਯਾਦਵ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਹਾਰਦਿਕ ਪੰਡਯਾ, ਅਕਸ਼ਰ ਪਟੇਲ, ਕੇਐਲ ਰਾਹੁਲ, ਸ਼ੁਭਮਨ ਗਿੱਲ, ਸ਼ਾਰਦੁਲ ਠਾਕੁਰ, ਉਮਰਾਨ ਮਲਿਕ, ਜੈਦੇਵ ਉਨਾਦਕਟ, ਵਾਸ਼ਿੰਗਟਨ ਸੁੰਦਰ। ਸੂਰਿਆਕੁਮਾਰ ਯਾਦਵ

ਵਨਡੇ ਸੀਰੀਜ਼ ਲਈ ਆਸਟ੍ਰੇਲੀਆ ਦੀ ਟੀਮ

ਸਟੀਵ ਸਮਿਥ (ਕਪਤਾਨ), ਸੀਨ ਐਬੋਟ, ਐਸ਼ਟਨ ਐਗਰ, ਐਲੇਕਸ ਕੈਰੀ, ਕੈਮਰਨ ਗ੍ਰੀਨ, ਟ੍ਰੈਵਿਸ ਹੈੱਡ, ਜੋਸ਼ ਇੰਗਲਿਸ, ਮਾਰਨਸ ਲੈਬੁਸ਼ਗਨ, ਮਿਸ਼ੇਲ ਮਾਰਸ਼, ਗਲੇਨ ਮੈਕਸਵੈੱਲ, ਝਾਈ ਰਿਚਰਡਸਨ, ਸਟੀਵ ਸਮਿਥ, ਮਿਸ਼ੇਲ ਸਟਾਰਕ, ਮਾਰਕਸ ਸਟੋਇਨਿਸ, ਡੇਵਿਡ ਵਾਰਨਰ, ਐਡਮਡਾ .

Source

Related post

ਪਹਿਲਵਾਨਾਂ ਦੇ ਸਮਰਥਨ ‘ਚ ਜੰਤਰ-ਮੰਤਰ ਪਹੁੰਚੀ ਪ੍ਰਿਯੰਕਾ ਗਾਂਧੀ ਨੇ ਸਰਕਾਰ

ਪਹਿਲਵਾਨਾਂ ਦੇ ਸਮਰਥਨ ‘ਚ ਜੰਤਰ-ਮੰਤਰ ਪਹੁੰਚੀ ਪ੍ਰਿਯੰਕਾ ਗਾਂਧੀ ਨੇ…

Wrestlers Protest Jantar Mantar: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਸ਼ਨੀਵਾਰ (29 ਅਪ੍ਰੈਲ) ਦੀ ਸਵੇਰ ਪਹਿਲਵਾਨਾਂ ਦੀ ਹੜਤਾਲ ਦਾ ਸਮਰਥਨ ਕਰਨ…
Shreyas Iyer: ਸ਼੍ਰੇਅਸ ਅਈਅਰ ਭੈਣ ਨਾਲ ਡਾਂਸ ਕਰਦੇ ਆਏ ਨਜ਼ਰ,

Shreyas Iyer: ਸ਼੍ਰੇਅਸ ਅਈਅਰ ਭੈਣ ਨਾਲ ਡਾਂਸ ਕਰਦੇ ਆਏ…

Shreyas Iyer Dance: ਸ਼੍ਰੇਅਸ ਅਈਅਰ ਅਕਸਰ ਸੋਸ਼ਲ ਮੀਡੀਆ ‘ਤੇ ਆਪਣੇ ਡਾਂਸ ਦੀਆਂ ਵੀਡੀਓਜ਼ ਅਪਲੋਡ ਕਰਦੇ ਹਨ ਅਤੇ ਪ੍ਰਸ਼ੰਸਕ ਉਨ੍ਹਾਂ ਨੂੰ ਵਾਇਰਲ…
ਕੀ ਮਹਿੰਦਰ ਸਿੰਘ ਧੋਨੀ ਦੂਜੀ ਵਾਰ ਬਣਨ ਵਾਲੇ ਹਨ ਪਿਤਾ?

ਕੀ ਮਹਿੰਦਰ ਸਿੰਘ ਧੋਨੀ ਦੂਜੀ ਵਾਰ ਬਣਨ ਵਾਲੇ ਹਨ…

MS Dhoni & Sakshi Singh Dhoni: IPL ‘ਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ (MS Dhoni) ਦੀ ਪਤਨੀ ਸਾਕਸ਼ੀ ਧੋਨੀ…
0 0 votes
Article Rating
Subscribe
Notify of
guest
0 Comments
Oldest
Newest Most Voted