ਮਨਮਾਨੀਆਂ ਫੀਸਾਂ ਵਸੂਲਣ ‘ਤੇ ਸ਼ਿਕਾਇਤ ਦਰਜ ਕਰਵਾਉਣ ਲਈ ਸਿੱਖਿਆ ਮੰਤਰੀ ਨੇ ਈ-ਮੇਲ ਜਾਰੀ ਕੀਤੀ

ਮਨਮਾਨੀਆਂ ਫੀਸਾਂ ਵਸੂਲਣ ‘ਤੇ ਸ਼ਿਕਾਇਤ ਦਰਜ ਕਰਵਾਉਣ ਲਈ ਸਿੱਖਿਆ ਮੰਤਰੀ ਨੇ ਈ-ਮੇਲ ਜਾਰੀ ਕੀਤੀ

ਚੰਡੀਗੜ੍ਹ:
ਪੰਜਾਬ &;ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਖਿਲਾਫ &;ਆਪ&; ਸਰਕਾਰ ਨੇ ਸਖਤ ਸਟੈਂਡ ਲਿਆ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਇਸ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਫੀਸਾਂ ਦੀ ਉਗਰਾਹੀ &;ਤੇ ਇੱਕ ਈ-ਮੇਲ EMOfficepunjab@gmail.com ਲਾਂਚ ਕੀਤਾ ਹੈ। ਇਸ ’ਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰ ਸਕੂਲ ਪ੍ਰਬੰਧਕਾਂ ਖ਼ਿਲਾਫ਼ ਮਨਮਾਨੀ ਫੀਸ ਵਸੂਲੀ ਲਈ ਸ਼ਿਕਾਇਤ ਦਰਜ ਕਰਵਾ ਸਕਣਗੇ।

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਹਰ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਅਗਲੀ ਕਾਰਵਾਈ ਕਰਨਗੇ। ਪੰਜਾਬ &;ਚ ਸਰਕਾਰ ਬਣਨ ਤੋਂ ਬਾਅਦ &;ਆਪ&; ਸਿੱਖਿਆ, ਰੁਜ਼ਗਾਰ ਅਤੇ ਸਿਹਤ ਦੇ ਖੇਤਰਾਂ &;ਚ ਸ਼ਲਾਘਾਯੋਗ ਬਦਲਾਅ ਕਰਨ ਦਾ ਦਾਅਵਾ ਕਰਦੀ ਆ ਰਹੀ ਹੈ।

ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਮਾਨਯੋਗ ਸਰਕਾਰ ਪ੍ਰਿੰਸੀਪਲਾਂ ਨੂੰ ਸਿਖਲਾਈ ਪ੍ਰਦਾਨ ਕਰ ਰਹੀ ਹੈ। ਇਸ ਦੇ ਨਾਲ ਹੀ ਖੋਲ੍ਹੇ ਜਾ ਰਹੇ ਸਮਾਰਟ ਸਕੂਲ ਵਿੱਚ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਦੇ ਖੇਤਰ ਅਨੁਸਾਰ ਸਿੱਖਿਆ ਦਿੱਤੀ ਜਾਵੇਗੀ।

Related post

BIOGRAPHIES OF FOUR GLORIOUS PLAYERS WILL INSPIRE STUDENTS FROM CURRENT ACADEMIC YEAR: HARJOT SINGH BAINS

BIOGRAPHIES OF FOUR GLORIOUS PLAYERS WILL INSPIRE STUDENTS FROM…

Chandigarh: To motivate and encourage students to excel in field of Sports, the life stories of four great players of Punjab…
ਚਾਰ ਹੋਣਹਾਰ ਖਿਡਾਰੀਆਂ ਦੀਆਂ ਜੀਵਨੀਆਂ ਮੌਜੂਦਾ ਅਕਾਦਮਿਕ ਸਾਲ ਤੋਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨਗੀਆਂ: ਹਰਜੋਤ ਸਿੰਘ ਬੈਂਸ

ਚਾਰ ਹੋਣਹਾਰ ਖਿਡਾਰੀਆਂ ਦੀਆਂ ਜੀਵਨੀਆਂ ਮੌਜੂਦਾ ਅਕਾਦਮਿਕ ਸਾਲ ਤੋਂ…

ਚੰਡੀਗੜ੍ਹ: ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕਰਨ ਲਈ ਵਿਦਿਆਰਥੀਆਂ ਨੂੰ ਪੰਜਾਬ ਦੇ ਚਾਰ ਮਹਾਨ ਖਿਡਾਰੀਆਂ ਦੀਆਂ…
CM UNVEILS STATUE OF EMINENT FREEDOM FIGHTER COMRADE TEJA SINGH SUTANTAR

CM UNVEILS STATUE OF EMINENT FREEDOM FIGHTER COMRADE TEJA…

Nihalgarh (Sangrur): Punjab Chief Minister on Wednesday unveiled the statue of eminent freedom fighter Comrade Teja Singh Sutantar at his native…
0 0 votes
Article Rating
Subscribe
Notify of
guest
0 Comments
Oldest
Newest Most Voted