CSK vs LSG Live : ਚੇਨਈ ਨੇ ਲਖਨਊ ਨੂੰ ਦਿੱਤਾ

CSK vs LSG Live : ਚੇਨਈ ਨੇ ਲਖਨਊ ਨੂੰ ਦਿੱਤਾ

  • Sports
  • April 3, 2023
  • No Comment
  • 59

#038;imwidth=1200&;imheight=628" alt="">

CSK vs LSG, IPL 2023 Live : ਇੰਡੀਅਨ ਪ੍ਰੀਮੀਅਰ ਲੀਗ (IPL) 2023 ਦਾ ਛੇਵਾਂ ਮੈਚ ਸੋਮਵਾਰ ਨੂੰ ਖੇਡਿਆ ਜਾਵੇਗਾ, ਜਿਸ ਵਿੱਚ ਚੇਨਈ ਸੁਪਰ ਕਿੰਗਜ਼ (CSK) ਅਤੇ ਲਖਨਊ ਸੁਪਰ ਜਾਇੰਟਸ (LSG) ਦੀਆਂ ਟੀਮਾਂ ਆਹਮੋ -ਸਾਹਮਣੇ ਹੋਣਗੀਆਂ। ਦੋਵੇਂ ਟੀਮਾਂ ਸ਼ਾਮ 7.30 ਵਜੇ ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਭਿੜਨਗੀਆਂ।ਟਾਸ 7 ਵਜੇ ਹੋਵੇਗਾ। 16ਵੇਂ ਸੀਜ਼ਨ &;ਚ ਦੋਵਾਂ ਟੀਮਾਂ ਦਾ ਇਹ ਦੂਜਾ ਮੈਚ ਹੈ। 

 

ਚਾਰ ਸਾਲ ਬਾਅਦ ਚੇਨਈ ਦੀ ਟੀਮ ਆਪਣੇ ਹੀ ਮੈਦਾਨ &;ਤੇ ਖੇਡੇਗੀ। ਪਿਛਲੇ ਮੈਚ &;ਚ ਗੁਜਰਾਤ ਟਾਈਟਨਸ ਤੋਂ ਮਿਲੀ ਹਾਰ ਤੋਂ ਬਾਅਦ ਚੇਨਈ ਦੀ ਟੀਮ ਇਸ ਮੈਚ &;ਚ ਜਵਾਬੀ ਹਮਲਾ ਕਰਨ &;ਤੇ ਉਤਰੇਗੀ। ਸੀਐਸਕੇ ਨੂੰ ਆਪਣੇ ਪਹਿਲੇ ਮੈਚ ਵਿੱਚ ਗੁਜਰਾਤ ਟਾਈਟਨਸ (ਜੀਟੀ) ਦੇ ਹੱਥੋਂ 5 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। 

 

ਦੂਜੇ ਪਾਸੇ ਲਖਨਊ ਦੀ ਟੀਮ ਆਪਣੀ ਜਿੱਤ ਦਾ ਸਿਲਸਿਲਾ ਬਰਕਰਾਰ ਰੱਖਣਾ ਚਾਹੇਗੀ। ਲਖਨਊ ਨੇ ਆਪਣੇ ਪਹਿਲੇ ਮੈਚ ਵਿੱਚ ਦਿੱਲੀ ਕੈਪੀਟਲਜ਼ ਨੂੰ 50 ਦੌੜਾਂ ਨਾਲ ਹਰਾਇਆ ਸੀ। ਕੁੱਲ ਮਿਲਾ ਕੇ ਸੀਐਸਕੇ ਅਤੇ ਲਖਨਊ ਵਿਚਾਲੇ ਇਸ ਮੈਚ ਵਿੱਚ ਰੋਮਾਂਚਕ ਲੜਾਈ ਦੇਖਣ ਨੂੰ ਮਿਲੇਗੀ।

ਧੋਨੀ ਬ੍ਰਿਗੇਡ ਚਾਰ ਸਾਲ ਬਾਅਦ ਆਪਣੇ ਘਰੇਲੂ ਮੈਦਾਨ &;ਤੇ ਮੈਚ ਖੇਡੇਗੀ। ਅਜਿਹੇ &;ਚ ਉਸ ਦੀ ਨਜ਼ਰ ਚੇਪਾਕ &;ਚ ਆਪਣੇ ਪ੍ਰਸ਼ੰਸਕਾਂ ਨੂੰ ਜਿੱਤ ਦਾ ਤੋਹਫਾ ਦੇਣ &;ਤੇ ਹੋਵੇਗੀ। ਇਸ ਦੇ ਨਾਲ ਹੀ ਸੀਐਸਕੇ ਪਿਛਲੇ ਸੀਜ਼ਨ ਵਿੱਚ ਲਖਨਊ ਖ਼ਿਲਾਫ਼ ਮਿਲੀ ਹਾਰ ਦਾ ਹਿਸਾਬ-ਕਿਤਾਬ ਵੀ ਨਿਪਟਾਉਣ ਦੀ ਕੋਸ਼ਿਸ਼ ਕਰੇਗੀ। ਐਲਐਸਜੀ ਨੇ 15ਵੇਂ ਸੀਜ਼ਨ ਵਿੱਚ ਚੇਨਈ ਨੂੰ 6 ਵਿਕਟਾਂ ਨਾਲ ਹਰਾਇਆ। 

Source

Related post

ਪਹਿਲਵਾਨਾਂ ਦੇ ਸਮਰਥਨ ‘ਚ ਜੰਤਰ-ਮੰਤਰ ਪਹੁੰਚੀ ਪ੍ਰਿਯੰਕਾ ਗਾਂਧੀ ਨੇ ਸਰਕਾਰ

ਪਹਿਲਵਾਨਾਂ ਦੇ ਸਮਰਥਨ ‘ਚ ਜੰਤਰ-ਮੰਤਰ ਪਹੁੰਚੀ ਪ੍ਰਿਯੰਕਾ ਗਾਂਧੀ ਨੇ…

Wrestlers Protest Jantar Mantar: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਸ਼ਨੀਵਾਰ (29 ਅਪ੍ਰੈਲ) ਦੀ ਸਵੇਰ ਪਹਿਲਵਾਨਾਂ ਦੀ ਹੜਤਾਲ ਦਾ ਸਮਰਥਨ ਕਰਨ…
Shreyas Iyer: ਸ਼੍ਰੇਅਸ ਅਈਅਰ ਭੈਣ ਨਾਲ ਡਾਂਸ ਕਰਦੇ ਆਏ ਨਜ਼ਰ,

Shreyas Iyer: ਸ਼੍ਰੇਅਸ ਅਈਅਰ ਭੈਣ ਨਾਲ ਡਾਂਸ ਕਰਦੇ ਆਏ…

Shreyas Iyer Dance: ਸ਼੍ਰੇਅਸ ਅਈਅਰ ਅਕਸਰ ਸੋਸ਼ਲ ਮੀਡੀਆ ‘ਤੇ ਆਪਣੇ ਡਾਂਸ ਦੀਆਂ ਵੀਡੀਓਜ਼ ਅਪਲੋਡ ਕਰਦੇ ਹਨ ਅਤੇ ਪ੍ਰਸ਼ੰਸਕ ਉਨ੍ਹਾਂ ਨੂੰ ਵਾਇਰਲ…
ਕੀ ਮਹਿੰਦਰ ਸਿੰਘ ਧੋਨੀ ਦੂਜੀ ਵਾਰ ਬਣਨ ਵਾਲੇ ਹਨ ਪਿਤਾ?

ਕੀ ਮਹਿੰਦਰ ਸਿੰਘ ਧੋਨੀ ਦੂਜੀ ਵਾਰ ਬਣਨ ਵਾਲੇ ਹਨ…

MS Dhoni & Sakshi Singh Dhoni: IPL ‘ਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ (MS Dhoni) ਦੀ ਪਤਨੀ ਸਾਕਸ਼ੀ ਧੋਨੀ…
0 0 votes
Article Rating
Subscribe
Notify of
guest
0 Comments
Oldest
Newest Most Voted