ਮਾਲਵੇ ਤੋਂ ਮਾਝੇ ‘ਚ ਪੜ੍ਹਾਉਣ ਜਾ ਰਹੇ ਅਧਿਆਪਕਾਂ ਦੀ ਗੱਡੀ ‘ਤੇ ਡਿੱਗਿਆ ਸਫੈਦਾ

ਮਾਲਵੇ ਤੋਂ ਮਾਝੇ ‘ਚ ਪੜ੍ਹਾਉਣ ਜਾ ਰਹੇ ਅਧਿਆਪਕਾਂ ਦੀ ਗੱਡੀ ‘ਤੇ ਡਿੱਗਿਆ ਸਫੈਦਾ

  • Punjab
  • April 6, 2023
  • No Comment
  • 69

#038;imwidth=1200&;imheight=628" alt="">

Amritsar News: ਅੱਜ ਸਵੇਰੇ ਜਲਾਲਾਬਾਦ ਤੋਂ ਬਲਾਕ ਖੇਮਕਰਨ ਦੇ ਵੱਖ-ਵੱਖ ਸਕੂਲਾਂ &;ਚ ਪੜ੍ਹਾਉਣ ਲਈ ਅਧਿਆਪਕਾਂ ਨੂੰ ਲੈ ਕੇ ਆ ਰਹੀ ਟਰੈਕਸ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਫਿਰੋਜ਼ਪੁਰ ਜ਼ਿਲ੍ਹੇ &;ਚ ਮੇਨ ਸੜਕ &;ਤੇ ਸਵੇਰੇ ਗੱਡੀ ਉਪਰ ਵੱਡਾ ਸਫੈਦਾ ਡਿੱਗ ਪਿਆ। ਇਸ ਹਾਦਸੇ ਵਿੱਚ ਕਈ ਅਧਿਆਪਕ ਜ਼ਖ਼ਮੀ ਹੋਏ ਹਨ।

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਕਿਹਾ ਹੈ ਕਿ ਜਲਾਲਾਬਾਦ-ਫ਼ਿਰੋਜ਼ਪੁਰ ਰੋਡ ਤੇ ਪਿੰਡ ਖੱਜੀ ਪੀਰ ਨੇੜੇ ਸਕੂਲ ਡਿਊਟੀ ਜਾ ਰਹੇ 10 ਅਧਿਆਪਕਾਂ ਦੀ ਗੱਡੀ ਤੇ ਸਫ਼ੈਦਾ ਡਿੱਗਣ ਦੀ ਸੂਚਨਾ ਮਿਲੀ ਹੈ। ਪੰਜ ਅਧਿਆਪਕ ਫਰੀਦਕੋਟ-ਜਲਾਲਾਬਾਦ ਦੇ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ ਜਿਨ੍ਹਾਂ ਦੀ ਹਾਲਤ ਖਤਰੇ ਤੋ ਬਾਹਰ ਹੈ। ਬਾਕੀ ਸਾਰੇ ਠੀਕ ਹਨ। ਵਾਹਿਗੁਰੂ ਦੇ ਚਰਨਾਂ ਵਿੱਚ ਸਾਰਿਆਂ ਦੀ ਤੰਦਰੁਸਤੀ ਦੀ ਅਰਦਾਸ ਹੈ।

 

ਦੱਸ ਦਈਏ ਕਿ ਪਿਛਲੇ ਦਿਨੀਂ ਵੀ ਮਾਲਵੇ &;ਚੋਂ ਮਾਝੇ ਦੇ ਸਰਹੱਦੀ ਖ਼ੇਤਰ &;ਚ ਸਕੂਲਾਂ &;ਚ ਰੋਜ਼ਾਨਾ ਪੜ੍ਹਾਉਣ ਆ ਰਹੇ ਅਧਿਆਪਕਾਂ ਦੀ ਗੱਡੀ ਦੁਰਘਟਨਾ ਦਾ ਸ਼ਿਕਾਰ ਹੋ ਗਈ ਸੀ। ਅੱਜ ਫਿਰ ਦਰਦਨਾਕ ਘਟਨਾ ਵਾਪਰੀ ਹੈ। ਅੱਜ ਸਵੇਰੇ ਜਲਾਲਾਬਾਦ ਤੋਂ ਰੋਜ਼ਾਨਾ ਦੀ ਤਰ੍ਹਾਂ ਬਲਾਕ ਖੇਮਕਰਨ ਦੇ ਵੱਖ-ਵੱਖ ਸਕੂਲਾਂ &;ਚ ਪੜ੍ਹਾਉਣ ਲਈ ਅਧਿਆਪਕਾਂ ਨੂੰ ਲੈ ਕੇ ਆ ਰਹੀ ਟਰੈਕਸ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਹੈ। 

ਹਾਸਲ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਜ਼ਿਲ੍ਹੇ &;ਚ ਮੇਨ ਸੜਕ &;ਤੇ ਸਵੇਰੇ ਤੜਕੇ ਗੱਡੀ ਉਪਰ ਮੌਸਮ ਦੀ ਖ਼ਰਾਬੀ ਕਾਰਨ ਵੱਡਾ ਸਫੈਦਾ ਡਿੱਗ ਪਿਆ। ਗੱਡੀ ਪੂਰੀ ਤਰ੍ਹਾਂ ਨੁਕਸਾਨੀ ਗਈ, ਪਰ ਸਾਰੇ ਅਧਿਆਪਕ ਵਾਲ-ਵਾਲ ਬਚ ਗਏ। ਦੋ ਅਧਿਆਪਕਾਂ ਮੈਡਮ ਨੀਲਮ ਤੇ ਪਵਨ ਨੂੰ ਸੀਰੀਅਸ ਹੋਣ ਕਰਕੇ ਫ਼ਰੀਦਕੋਟ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦਾ ਪਤਾ ਲੱਗਦਿਆਂ ਬਲਾਕ ਖੇਮਕਰਨ &;ਚੋਂ ਸਿੱਖਿਆ ਸਟਾਫ਼ ਪਤਾ ਲੈਣ ਲਈ ਮੌਕੇ &;ਤੇ ਗਿਆ ਹੈ।

Source

Related post

Punjab News: ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਹੁਣ ਚੰਡੀਗੜ੍ਹ ਦੇ ਬਜਾਏ ਪੰਜਾਬ ਦੇ ਸ਼ਹਿਰਾਂ ਤੇ ਪਿੰਡਾਂ ‘ਚ ਹੋ

Punjab News: ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਹੁਣ…

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਹੁਣ ਚੰਡੀਗੜ੍ਹ ਦੀ ਬਜਾਏ ਜ਼ਿਆਦਾਤਰ ਕੈਬਨਿਟ ਮੀਟਿੰਗਾਂ ਪੰਜਾਬ ਦੇ…
Punjab Cabinet Meeting: ਕੈਬਨਿਟ ਮੀਟਿੰਗ ‘ਚ ਫੈਸਲਾ, ਯੂਨੀਵਰਸਿਟੀ ਅਧਿਆਪਕਾਂ ਨੂੰ ਸੋਧੇ ਸਕੇਲ ਦੇ ਹਿਸਾਬ…

Punjab Cabinet Meeting: ਕੈਬਨਿਟ ਮੀਟਿੰਗ ‘ਚ ਫੈਸਲਾ, ਯੂਨੀਵਰਸਿਟੀ ਅਧਿਆਪਕਾਂ…

Punjab Cabinet Meeting: ਲੁਧਿਆਣਾ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ 7ਵੇਂ…
ਪੰਜਾਬ ਦੇ ਮਜ਼ਦੂਰਾਂ ਨੂੰ 1 ਮਈ ਤੋਂ ਵੱਡਾ ਤੋਹਫਾ, ਕਿਸਾਨਾਂ ਦੀ ਫਸਲ ਖਰਾਬ ਹੋਣ ‘ਤੇ ਮਿਲੇਗਾ 10 ਫੀਸਦੀ ਮੁਆਵਜ਼ਾ

ਪੰਜਾਬ ਦੇ ਮਜ਼ਦੂਰਾਂ ਨੂੰ 1 ਮਈ ਤੋਂ ਵੱਡਾ ਤੋਹਫਾ,…

Punjab Cabinet Meeting: ਪੰਜਾਬ ਸਰਕਾਰ 1 ਮਈ ਤੋਂ ਮਜ਼ਦੂਰਾਂ ਨੂੰ ਤੋਹਫਾ ਦੇਣ ਜਾ ਰਹੀ ਹੈ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ…
0 0 votes
Article Rating
Subscribe
Notify of
guest
0 Comments
Oldest
Newest Most Voted