ਡਿਪਟੀ ਕਮਿਸ਼ਨਰ ਵੱਲੋਂ ਆਈ.ਪੀ.ਐਲ. ਮੈਚਾਂ ਦੇ ਪ੍ਰਬੰਧਾਂ ਦਾ ਜਾਇਜਾ
ਐਸ.ਏ.ਐਸ.ਨਗਰ: ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) ਦੇ ਮੋਹਾਲੀ ਵਿੱਚ ਹੋਣ ਵਾਲੇ ਕ੍ਰਿਕਟ ਮੈਚਾਂ ਦੇ ਸਬੰਧ ਵਿੱਚ ਪ੍ਰਬੰਧਾਂ ਦਾ ਇੱਕ ਉਚ ਪੱਧਰੀ ਮੀਟਿੰਗ ਦੌਰਾਨ ਜਾਇਜਾ ਲਿਆ ਅਤੇ ਇਨ੍ਹਾਂ ਮੈਚਾਂ ਦੌਰਾਨ ਅਧਿਕਾਰੀਆਂ ਨੂੰ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਐਸ.ਐਸ.ਪੀ ਡਾ. ਸੰਦੀਪ ਕੁਮਾਰ ਗਰਗ ਨੇ ਸੁਰੱਖਿਆ ਪ੍ਰਬੰਧਾਂ ਬਾਰੇ ਵਿਸਤ੍ਰਤ ਜਾਣਕਾਰੀ ਦਿੱਤੀ।
Read More 


