MS ਧੋਨੀ ‘ਤੇ ਪਤਨੀ ਸਾਕਸ਼ੀ ਦਾ IPL 2023 ਵਿਚਕਾਰ ਫੈਨਜ਼

MS ਧੋਨੀ ‘ਤੇ ਪਤਨੀ ਸਾਕਸ਼ੀ ਦਾ IPL 2023 ਵਿਚਕਾਰ ਫੈਨਜ਼

  • Sports
  • April 21, 2023
  • No Comment
  • 56

#038;imwidth=1200&;imheight=628" alt="">

MS Dhoni First Production Movie: ਕ੍ਰਿਕਟਰ ਮਹਿੰਦਰ ਸਿੰਘ ਧੋਨੀ ਅੱਜ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਨੇ ਆਪਣੇ ਨਾਂ ਬਹੁਤ ਸਾਰੀਆਂ ਉਪਲੱਬਧੀਆਂ ਕੀਤੀਆਂ। ਇਸ ਵਿਚਕਾਰ ਭਾਰਤੀ ਟੀਮ ਦੇ ਸਾਬਕਾ ਕਪਤਾਨ ਆਪਣੇ ਪ੍ਰਸ਼ੰਸ਼ਕਾਂ ਲਈ ਤਮਿਲ ਫਿਲਮ ਐਲਜੀਐਮ (Let&;s Get Married) ਦਾ ਐਲਾਨ ਕੀਤਾ ਹੈ। ਜੀ ਹਾਂ, ਸਾਬਕਾ ਕਪਤਾਨ ਨੇ ਆਪਣੀ ਪਹਿਲੀ ਤਮਿਲ ਪ੍ਰੋਡਕਸ਼ਨ ਲੈਟਸ ਗੇਟ ਮੈਰਿਡ (LGM) ਦੇ ਪਹਿਲੇ ਪੋਸਟਰ ਦਾ ਲੁੱਕ ਦਰਸ਼ਕਾਂ ਨਾਲ ਸਾਂਝਾ ਕਰ ਦਿੱਤਾ ਹੈ। ਇਹ ਉਨ੍ਹਾਂ ਦੀ ਕੰਪਨੀ ਧੋਨੀ ਐਂਟਰਟੇਨਮੈਂਟ ਪ੍ਰਾਈਵੇਟ ਲਿਮਟਿਡ ਦੇ ਬੈਨਰ ਹੇਠ ਰਿਲੀਜ਼ ਹੋਵੇਗੀ। ਤੁਸੀ ਵੀ ਵੇਖੋ ਇਸ ਫਿਲਮ ਦਾ ਫਸਟ ਲੁੱਕ ਤੇ ਜਾਣੋ ਕਿਉਂ ਹੈ ਖਾਸ&;

ਦੱਸ ਦੇਈਏ ਕਿ ਆਪਣੇ ਸੋਸ਼ਲ ਮੀਡੀਆ ਹੈਂਡਲ &;ਤੇ ਪੋਸਟਰ ਸ਼ੇਅਰ ਕਰਦੇ ਹੋਏ ਟੀਮ ਇੰਡੀਆ ਦੇ ਸਾਬਕਾ ਕਪਤਾਨ ਨੇ ਲਿਖਿਆ, &; &; Let&;s Get Married ਦਾ ਪਹਿਲਾ ਲੁੱਕ ਪੋਸਟਰ ਜਾਰੀ ਕਰਕੇ ਖੁਸ਼ੀ ਹੋਈ। ਇੱਕ ਚੰਗੇ ਪਰਿਵਾਰਕ ਮਨੋਰੰਜਨ ਲਈ ਤਿਆਰ ਰਹੋ ਜੋ ਤੁਹਾਡੇ ਚਿਹਰੇ &;ਤੇ ਮੁਸਕਰਾਹਟ ਲਿਆਵੇਗਾ! ਸਾਰੀ ਟੀਮ ਨੂੰ ਸ਼ੁਭਕਾਮਨਾਵਾਂ। 

ਕਾਬਿਲੇਗੌਰ ਹੈ ਕਿ ਜਨਵਰੀ &;ਚ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਅਤੇ ਉਨ੍ਹਾਂ ਦੀ ਪਤਨੀ ਸਾਕਸ਼ੀ ਧੋਨੀ ਨੇ ਦੱਸਿਆ ਸੀ ਕਿ ਉਹ ਜਲਦ ਹੀ &;ਧੋਨੀ ਐਂਟਰਟੇਨਮੈਂਟ&; ਨਾਲ ਮਿਲ ਕੇ ਫਿਲਮ ਬਣਾਉਣਗੇ।

ਇਸ ਦੇ ਨਾਲ ਹੀ ਮਹਿੰਦਰ ਸਿੰਘ ਧੋਨੀ ਦੇ ਪ੍ਰਸ਼ੰਸ਼ਕ ਉਨ੍ਹਾਂ ਉੱਪਰ ਪਿਆਰ ਬਰਸਾ ਰਹੇ ਹਨ। ਧੋਨੀ ਦੇ ਇਸ ਪੋਸਟਰ &;ਤੇ ਨੂੰ ਦੇਖਣ ਤੋਂ ਬਾਅਦ ਫਿਲਮ ਦੇਖਣ ਲਈ ਪ੍ਰਸ਼ੰਸ਼ਕ ਉਤਸ਼ਾਹਿਤ ਹੋ ਗਏ ਹਨ। ਦੱਸ ਦੇਈਏ ਕਿ ਧੋਨੀ ਨੇ ਨਾ ਸਿਰਫ ਇਸ ਫਿਲਮ ਨੂੰ ਪ੍ਰੋਡਿਊਸ ਕੀਤਾ ਸਗੋਂ ਕੰਸੈਪਟ ਵੀ ਤਿਆਰ ਕੀਤਾ ਹੈ। ਹੁਣ ਉਨ੍ਹਾਂ ਦੀ ਇਹ ਫਿਲਮ ਪ੍ਰਸ਼ੰਸ਼ਕਾਂ ਵਿੱਚ ਕਿੰਨੀ ਵਾਹੋ-ਵਾਹੀ ਬਟੋਰੇਗੀ ਇਹ ਤਾਂ ਸਮਾਂ ਹੀ ਦੱਸਾਗੇ। ਫਿਲਹਾਲ ਪ੍ਰਸ਼ੰਸ਼ਕ ਐਮਐਸ ਧੋਨੀ ਦੀ ਇਸ ਖੁਸ਼ੀ ਵਿੱਚ ਸ਼ਾਮਲ ਹੋ ਰਹੇ ਹਨ।

Source

Related post

ਪਹਿਲਵਾਨਾਂ ਦੇ ਸਮਰਥਨ ‘ਚ ਜੰਤਰ-ਮੰਤਰ ਪਹੁੰਚੀ ਪ੍ਰਿਯੰਕਾ ਗਾਂਧੀ ਨੇ ਸਰਕਾਰ

ਪਹਿਲਵਾਨਾਂ ਦੇ ਸਮਰਥਨ ‘ਚ ਜੰਤਰ-ਮੰਤਰ ਪਹੁੰਚੀ ਪ੍ਰਿਯੰਕਾ ਗਾਂਧੀ ਨੇ…

Wrestlers Protest Jantar Mantar: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਸ਼ਨੀਵਾਰ (29 ਅਪ੍ਰੈਲ) ਦੀ ਸਵੇਰ ਪਹਿਲਵਾਨਾਂ ਦੀ ਹੜਤਾਲ ਦਾ ਸਮਰਥਨ ਕਰਨ…
Shreyas Iyer: ਸ਼੍ਰੇਅਸ ਅਈਅਰ ਭੈਣ ਨਾਲ ਡਾਂਸ ਕਰਦੇ ਆਏ ਨਜ਼ਰ,

Shreyas Iyer: ਸ਼੍ਰੇਅਸ ਅਈਅਰ ਭੈਣ ਨਾਲ ਡਾਂਸ ਕਰਦੇ ਆਏ…

Shreyas Iyer Dance: ਸ਼੍ਰੇਅਸ ਅਈਅਰ ਅਕਸਰ ਸੋਸ਼ਲ ਮੀਡੀਆ ‘ਤੇ ਆਪਣੇ ਡਾਂਸ ਦੀਆਂ ਵੀਡੀਓਜ਼ ਅਪਲੋਡ ਕਰਦੇ ਹਨ ਅਤੇ ਪ੍ਰਸ਼ੰਸਕ ਉਨ੍ਹਾਂ ਨੂੰ ਵਾਇਰਲ…
ਕੀ ਮਹਿੰਦਰ ਸਿੰਘ ਧੋਨੀ ਦੂਜੀ ਵਾਰ ਬਣਨ ਵਾਲੇ ਹਨ ਪਿਤਾ?

ਕੀ ਮਹਿੰਦਰ ਸਿੰਘ ਧੋਨੀ ਦੂਜੀ ਵਾਰ ਬਣਨ ਵਾਲੇ ਹਨ…

MS Dhoni & Sakshi Singh Dhoni: IPL ‘ਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ (MS Dhoni) ਦੀ ਪਤਨੀ ਸਾਕਸ਼ੀ ਧੋਨੀ…
0 0 votes
Article Rating
Subscribe
Notify of
guest
0 Comments
Oldest
Newest Most Voted